Trulli Trulli Trulli Trulli Trulli

ਅੰਮ੍ਰਿਤਸਰ ‘ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਹਾਦਸੇ ‘ਚ ਕਈ ਲੋਕ ਜ਼ਖਮੀ

Trulli

ਅੰਮ੍ਰਿਤਸਰ ‘ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ ਗਈ ਹੈ।  ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਵਾਈਆ ਗਿਆ ਹੈ। ਇਹ ਬੱਸ ਅਜਨਾਲਾ ਤੋ ਅੰਮ੍ਰਿਤਸਰ ਜਾ ਰਹੀ ਸੀ।

ਖ਼ਬਰ ਅੱਪਡੇਟ ਹੋ ਰਹੀ ਹੈ..

Trulli