Trulli Trulli Trulli Trulli Trulli

ਉਹੋ ਜਿਹੇ ਫੈਂਸਲੇ ਨਾ ਕਰੋ ਜੋ ਵਾਪਿਸ ਲੈਣੇ ਪੈਣ- ਸਿੰਘ ਸਭਾਵਾਂ

Trulli

⭕ਮਾਮਲਾ ਭਿੰਡਰਾਵਾਲਿਆਂ ਦੀ ਫੋਟੋ ਦਾ🔹ਸਰਕਾਰਾਂ ਜਾਣ ਬੁੱਝ ਕੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਚ ਦਖ਼ਲ ਦੇਣ ਤੋਂ ਸੰਕੋਚ ਕਰਣ, ਉਹੋ ਜਿਹੇ ਫੈਂਸਲੇ ਨਾ ਕਰੋ ਜੋ ਵਾਪਿਸ ਲੈਣੇ ਪੈਣ..ਸਿੰਘ ਸਭਾਵਾਂ

ਜਲੰਧਰ……

ਜਲੰਧਰ ਦੀਆਂ ਸਿੰਘ ਸਭਾਵਾਂ ਨੇ ਸੰਤ ਜਰਨੈਲ ਸਿੰਘ ਜੀ ਖਾਲਸਾ ਦੀ ਫੋਟੋ ਵਾਲੇ ਫੈਂਸਲੇ ਨੂੰ ਵਾਪਿਸ ਲੈਣ ਤੇ ਮਾਨ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਉਹੋ ਜਿਹੇ ਫੈਂਸਲੇ ਨਾ ਕਰੋ ਜੋ ਵਾਪਿਸ ਲੈਣੇ ਪੈਣ। ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਅੱਗੇ ਕਿਹਾ ਕਿ ਅਸੀਂ ਕਈਂ ਵਾਰੀ ਬੇਨਤੀ ਕਰ ਚੁੱਕੇ ਹਾਂ ਕਿ ਕਿਸੇ ਨੂੰ ਵੀ ਸਾਡੇ ਅੰਦਰੂਨੀ ਮਾਮਲਿਆਂ ਚ ਦਖਲ ਨਹੀਂ ਕਰਨਾ ਚਾਹੀਦਾ। ਪਰ ਆਏ ਦਿਨ ਕੋਈ ਨਾ ਕੋਈ ਇਸ ਮਾਰਸ਼ਲ ਕੌਮ ਨਾਲ ਮੱਥਾ ਲਗਾਉਣ ਦੀ ਕੋਸ਼ਿਸ਼ ਕਰਦਾ ਹੈ ਪਰ ਉਸ ਨੂੰ ਪਿੱਛੇ ਹਟਣਾ ਪੈਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਪੰਥ ਵਿਰੋਧੀ ਤਾਕਤਾਂ ਕੋਈ ਵੀ ਗੱਲ ਕਰਣ ਤੋਂ ਪਹਿਲਾਂ ਸੋਚਣ ਕਿ ਅੰਜਾਮ ਕਿ ਹੋਵੇਗਾ। ਇਸ ਮੋਕੇ ਸਿੰਘ ਸਭਾਵਾਂ ਵਲੋਂ ਮੋਹਨ ਸਿੰਘ ਢੀਂਡਸਾ,ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਪ੍ਰਮਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ, ਸਰਬਜੀਤ ਸਿੰਘ ਰਾਜਪਾਲ, ਅਜੀਤ ਸਿੰਘ ਸੇਠੀ, ਦਵਿੰਦਰ ਸਿੰਘ ਰਹੇਜਾ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਦਵਿੰਦਰ ਸਿੰਘ ਰਿਆਤ,ਭੁਪਿੰਦਰ ਪਾਲ ਸਿੰਘ ਖਾਲਸਾ, ਜਸਬੀਰ ਸਿੰਘ ਦਕੋਹਾ, ਜਗਦੇਵ ਸਿੰਘ ਜੰਗੀ, ਬਾਬਾ ਜਸਵਿੰਦਰ ਸਿੰਘ, ਗੁਰਚਰਨ ਸਿੰਘ ਬਾਗ਼ਾਂ ਵਾਲੇ, ਜਸਬੀਰ ਸਿੰਘ ਰੰਧਾਵਾ, ਹਰਭਜਨ ਸਿੰਘ ਸੈਣੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਵਿਰਦੀ, ਰਣਜੀਤ ਸਿੰਘ ਮਾਡਲ ਹਾਊਸ, ਅਮਨਦੀਪ ਸਿੰਘ ਆਲੂਵਾਲੀਆ, ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਮੁਤਣੇਜਾ, ਚਰਨਜੀਤ ਸਿੰਘ ਮਿੰਟਾ, ਭੁਪਿੰਦਰ ਸਿੰਘ, ਪਰਮਪ੍ਰੀਤ ਸਿੰਘ ਵਿੱਟੀ, ਮਹੇਸ਼ਇੰਦਰ ਸਿੰਘ ਧਾਮੀ, ਦਲਜੀਤ ਸਿੰਘ ਕ੍ਰਿਸਟਲ, ਵਰਿੰਦਰ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਕੀਵੀ, ਗੁਨਜੀਤ ਸਿੰਘ ਸਚਦੇਵਾ, ਚਰਨਜੀਤ ਸਿੰਘ ਮੱਕੜ, ਜਗਮੋਹਨ ਸਿੰਘ, ਪਰਮਿੰਦਰ ਸਿੰਘ ਡਿੰਪੀ, ਸੁਖਦੇਵ ਸਿੰਘ ਗਾਂਧੀ, ਜਗਦੀਪ ਸਿੰਘ ਸੋਨੂੰ, ਜਸਵਿੰਦਰ ਸਿੰਘ ਜੌਲੀ, ਨਿਰਮਲ ਸਿੰਘ ਬੇਦੀ, ਗੁਰਿੰਦਰ ਸਿੰਘ ਮਝੈਲ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਮਨਮੋਹਨ ਸਿੰਘ ਸੰਧੂ, ਜਸਵਿੰਦਰ ਸਿੰਘ,ਮਨਦੀਪ ਸਿੰਘ ਬੱਲੂ, ਮੱਖਣ ਸਿੰਘ ਭੋਗਲ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ ਗੱਤਕਾ ਮਾਸਟਰ, ਅਮਰਜੀਤ ਸਿੰਘ ਕਿਸ਼ਨਪੁਰਾ, ਬਾਵਾ ਗਾਬਾ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਆਈ ਐੱਸ ਬੱਗਾ, ਤੇਜਿੰਦਰ ਸਿੰਘ ਸਿਆਲ, ਆਦਿ ਸ਼ਾਮਿਲ ਸਨ।

Trulli