Trulli Trulli Trulli Trulli Trulli

ਜਲੰਧਰ ਦੀਆਂ ਸਿੰਘ ਸਭਾਵਾਂ ਵੱਲੋਂ ਸਕੂਲਾਂ ਕਾਲਜਾਂ ਨੂੰ ਤਾੜਣਾ,ਜੇ ਪੇਪਰ ਜਾਂ ਕਿਸੇ ਹੋਰ ਬਹਾਨੇ ਕਕਾਰ ਜਾ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਤਾਂ ਹੋਵੇਗਾ ਸੱਖਤ ਵਿਰੋਧ

Trulli

 

ਜਲੰਧਰ ਦੀਆਂ ਸਿੰਘ ਸਭਾਵਾਂ ਵੱਲੋਂ ਸਕੂਲਾਂ ਕਾਲਜਾਂ ਨੂੰ ਤਾੜਣਾ,ਜੇ ਪੇਪਰ ਜਾਂ ਕਿਸੇ ਹੋਰ ਬਹਾਨੇ ਕਕਾਰ ਜਾ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਤਾਂ ਹੋਵੇਗਾ ਸੱਖਤ ਵਿਰੋਧਜਲੰਧਰ…….
ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਆਏ ਦਿਨ ਸਕੂਲਾਂ ਕਾਲਜਾਂ ਚ ਸਿੱਖ ਵਿਦਿਆਰਥੀਆਂ ਦੇ ਕੱਕਾਰਾਂ ਜਾਂ ਦਸਤਾਰ ਦੇ ਮਾਮਲਿਆਂ ਪ੍ਰਤੀ ਸੱਖਤ ਰਵਈਆ ਅਖਤਿਆਰ ਕਰਦੇ ਹੋਏ ਸੁਚੇਤ ਕੀਤਾ ਕਿ ਜੇ ਕਿਸੇ ਸਕੂਲ ਕਾਲਜ ਵਿੱਚ ਇਸ ਤਰ੍ਹਾਂ ਦਾ ਮਾਮਲਾ ਹੋਇਆ ਤਾਂ ਸੱਖਤ ਵਿਰੋਧ ਕੀਤਾ ਜਾਵੇਗਾ।
ਇਸ ਮੋਕੇ ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਪ੍ਰਮਿੰਦਰ ਸਿੰਘ, ਗੁਰਬਖਸ਼ ਸਿੰਘ ਅਤੇ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਆਏ ਦਿਨ ਪੇਪਰਾਂ ਚ ਕਕਾਰ ਉਤਾਰਨ ਦੇ ਮਾਮਲੇ ਸਾਮਨੇ ਆ ਰਹੇ ਹਨ ਜੋ ਕਿ ਘਿਨਾਉਣੀ ਸਾਜ਼ਿਸ਼ ਦਾ ਨਤੀਜਾ ਹੈ ਇਸ ਤਰ੍ਹਾਂ ਦੀਆਂ ਹਰਕਤਾਂ ਜੇ ਨਾ ਸੁਧਾਰੀਆਂ ਗਈਆਂ ਤਾਂ ਸਿੱਖ ਕੌਮ ਸੜਕਾਂ ਤੇ ਉਤਰ ਕੇ ਇਸਦਾ ਜਵਾਬ ਦੇਵੇਗੀ ਜਿਸਦੀ ਜਿੰਮੇਵਾਰੀ ਸਰਕਾਰ ਤੇ ਪ੍ਰਸਾਸ਼ਨ ਦੀ ਹੋਵੇਗੀ। ਇਸ ਮੋਕੇ ਸਿੰਘ ਸਭਾਵਾਂ ਵਲੋਂ ਮੋਹਨ ਸਿੰਘ ਢੀਂਡਸਾ,ਜਗਜੀਤ ਸਿੰਘ ਗਾਬਾ, ਅਮਰਜੀਤ ਸਿੰਘ ਬਰਮੀ,ਬਾਬਾ ਗੁਰਜੀਤ ਸਿੰਘ,  ਸਰਬਜੀਤ ਸਿੰਘ ਰਾਜਪਾਲ, ਅਜੀਤ ਸਿੰਘ ਸੇਠੀ, ਕੁਲਦੀਪ ਸਿੰਘ ਪਾਇਲਟ,ਦਵਿੰਦਰ ਸਿੰਘ ਰਹੇਜਾ, ਸਤਪਾਲ ਸਿੰਘ ਸਿਦਕੀ, ਕੰਵਲਜੀਤ ਸਿੰਘ ਟੋਨੀ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਦਵਿੰਦਰ ਸਿੰਘ ਰਿਆਤ,ਭੁਪਿੰਦਰ ਪਾਲ ਸਿੰਘ ਖਾਲਸਾ, ਜਸਬੀਰ ਸਿੰਘ ਦਕੋਹਾ, ਜਗਦੇਵ ਸਿੰਘ ਜੰਗੀ, ਬਾਬਾ ਜਸਵਿੰਦਰ ਸਿੰਘ, ਗੁਰਚਰਨ ਸਿੰਘ ਬਾਗ਼ਾਂ ਵਾਲੇ, ਜਸਬੀਰ ਸਿੰਘ ਰੰਧਾਵਾ, ਹਰਭਜਨ ਸਿੰਘ ਸੈਣੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਵਿਰਦੀ, ਰਣਜੀਤ ਸਿੰਘ ਮਾਡਲ ਹਾਊਸ, ਅਮਨਦੀਪ ਸਿੰਘ ਆਲੂਵਾਲੀਆ, ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਮੁਤਣੇਜਾ, ਚਰਨਜੀਤ ਸਿੰਘ ਮਿੰਟਾ, ਸਤਪਾਲ ਸਿੰਘ, ਭੁਪਿੰਦਰ ਸਿੰਘ, ਪਰਮਪ੍ਰੀਤ ਸਿੰਘ ਵਿੱਟੀ, ਮਹੇਸ਼ਇੰਦਰ ਸਿੰਘ ਧਾਮੀ, ਦਲਜੀਤ ਸਿੰਘ ਕ੍ਰਿਸਟਲ, ਵਰਿੰਦਰ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਕੀਵੀ, ਗੁਨਜੀਤ ਸਿੰਘ ਸਚਦੇਵਾ, ਚਰਨਜੀਤ ਸਿੰਘ ਮੱਕੜ, ਜਗਮੋਹਨ ਸਿੰਘ, ਪਰਮਿੰਦਰ ਸਿੰਘ ਡਿੰਪੀ, ਸੁਖਦੇਵ ਸਿੰਘ ਗਾਂਧੀ, ਜਗਦੀਪ ਸਿੰਘ ਸੋਨੂੰ, ਜਸਵਿੰਦਰ ਸਿੰਘ ਜੌਲੀ, ਅਮਰਜੀਤ ਸਿੰਘ ਮੰਗਾ, ਨਿਰਮਲ ਸਿੰਘ ਬੇਦੀ, ਗੁਰਿੰਦਰ ਸਿੰਘ ਮਝੈਲ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਮਨਮੋਹਨ ਸਿੰਘ ਸੰਧੂ, ਜਸਵਿੰਦਰ ਸਿੰਘ,ਮਨਦੀਪ ਸਿੰਘ ਬੱਲੂ, ਮੱਖਣ ਸਿੰਘ ਭੋਗਲ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ ਗੱਤਕਾ ਮਾਸਟਰ, ਅਮਰਜੀਤ ਸਿੰਘ ਕਿਸ਼ਨਪੁਰਾ,ਗੁਰਜੀਤ ਸਿੰਘ ਟੱਕਰ,ਬਾਵਾ ਗਾਬਾ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਆਈ ਐੱਸ ਬੱਗਾ, ਤੇਜਿੰਦਰ ਸਿੰਘ ਸਿਆਲ, ਹਰਜਿੰਦਰ ਸਿੰਘ ਆਦਿ ਸ਼ਾਮਿਲ ਸਨ।

Trulli